Bible Language

John 16:4 (NCV) New Century Version

Versions

PAV   ਪਰ ਮੈਂ ਤੁਹਾਡੇ ਨਾਲ ਏਹ ਗੱਲਾਂ ਇਸ ਲਈ ਕੀਤੀਆਂ ਹਨ ਕਿ ਜਦ ਉਨ੍ਹਾਂ ਦਾ ਸਮਾ ਆਵੇ ਤਦ ਤੁਸੀਂ ਉਨ੍ਹਾਂ ਨੂੰ ਚੇਤੇ ਕਰੋ ਕਿ ਮੈਂ ਤੁਹਾਨੂੰ ਆਖੀਆਂ ਅਤੇ ਮੈਂ ਮੁੱਢੋਂ ਏਹ ਗੱਲਾਂ ਤੁਹਾਨੂੰ ਨਾ ਆਖੀਆਂ ਕਿਉਂ ਜੋ ਮੈਂ ਤੁਹਾਡੇ ਨਾਲ ਸਾਂ
ERVPA   ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਕਹੀਆਂ ਹਨ, ਤਾਂ ਜੋ ਜਦੋਂ ਇਨ੍ਹਾਂ ਗੱਲਾਂ ਦੇ ਪੂਰਣ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਚਿਤਾਵਨੀ ਦਿੱਤੀ ਸੀ। “ਇਹ ਗੱਲਾਂ ਮੈਂ ਤੁਹਾਨੂੰ ਮੁਢੋਂ ਹੀ ਨਹੀਂ ਸੀ ਦਸੀਆਂ ਕਿਉਂਕਿ ਮੈਂ ਤੁਹਾਡੇ ਨਾਲ ਸੀ।
IRVPA   ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ। PS ਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ।