Versions
PAV ਯਿਸੂ ਨੇ ਏਹ ਗੱਲਾਂ ਆਖੀਆਂ ਅਤੇ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕ ਕੇ ਕਿਹਾ, ਹੇ ਪਿਤਾ ਘੜੀ ਆ ਪਹੁੰਚੀ ਹੈ । ਆਪਣੇ ਪੁੱਤ੍ਰ ਦੀ ਵਡਿਆਈ ਕਰ ਤਾਂ ਜੋ ਪੁੱਤ੍ਰ ਤੇਰੀ ਵਡਿਆਈ ਕਰੇ
ERVPA ਇਹ ਸਾਰੀਆਂ ਗੱਲਾਂ ਆਖਕੇ ਯਿਸੂ ਨੇ ਅਕਾਸ਼ ਵੱਲ ਤਕਿਆ ਅਤੇ ਪ੍ਰਾਰਥਨਾ ਕੀਤੀ, “ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਮਹਿਮਾ ਦੇ ਤਾਂ ਜੋ ਪੁੱਤਰ ਤੈਨੂੰ ਮਹਿਮਾ ਦੇ ਸਕੇ।
IRVPA {ਯਿਸੂ ਮਹਿਮਾਮਈ ਹੋਣ ਲਈ ਪ੍ਰਾਰਥਨਾ ਕਰਦਾ ਹੈ} PS ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ।