Bible Language

John 17:12 (NCV) New Century Version

Versions

PAV   ਜਿੱਨਾ ਚਿਰ ਮੈਂ ਓਹਨਾਂ ਦੇ ਨਾਲ ਸਾਂ ਮੈਂ ਤੇਰੇ ਉਸ ਨਾਮ ਨਾਲ ਜਿਹੜਾ ਤੈਂ ਮੈਨੂੰ ਦਿੱਤਾ ਓਹਨਾਂ ਦੀ ਰੱਛਿਆ ਕੀਤੀ ਅਤੇ ਮੈਂ ਓਹਨਾਂ ਦੀ ਰਾਖੀ ਕੀਤੀ ਅਤੇ ਨਾਸ਼ ਦੇ ਪੁੱਤ੍ਰ ਬਾਝੋਂ ਓਹਨਾਂ ਵਿੱਚੋਂ ਕਿਸੇ ਦਾ ਨਾਸ ਨਾ ਹੋਇਆ ਤਾਂ ਜੋ ਲਿਖਤ ਪੂਰੀ ਹੋਵੇ
ERVPA   ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਨੂੰ ਸੁਰਖਿਅਤ ਰੱਖਿਆ। ਮੈਂ ਉਨ੍ਹਾਂ ਨੂੰ ਤੇਰੇ ਨਾਮ ਦੀ ਸ਼ਕਤੀ ਦੁਆਰਾ ਸੁਰਖਿਅਤ ਰੱਖਿਆ। ਤੇਰੇ ਦਿੱਤੇ ਹੋਏ ਨਾਂ ਦੁਆਰਾ ਮੈਂ ਉਨ੍ਹਾਂ ਦੀ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਗੁਆਚਿਆ ਸੀ। ਇੱਕ ਤੋਂ ਇਲਾਵਾ ਜਿਹਡ਼ਾ ਤਬਾਹੀ ਨੂੰ ਸੌਂਪਿਆ ਗਿਆ ਸੀ। ਉਹ ਗੁਆਚ ਗਿਆ ਸੀ। ਕਿਉਂਕਿ ਪੋਥੀ ਵਿੱਚ ਇਉਂ ਵਾਪਰਨ ਬਾਰੇ ਲਿਖਿਆ ਸੀ।
IRVPA   ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ l