Bible Language

John 17:13 (NCV) New Century Version

Versions

PAV   ਪਰ ਹੁਣ ਮੈਂ ਤੇਰੇ ਕੋਲ ਆਉਂਦਾ ਹਾਂ ਅਤੇ ਮੈਂ ਜਗਤ ਵਿੱਚ ਏਹ ਗੱਲਾਂ ਆਖਦਾ ਹਾਂ ਤਾਂ ਜੋ ਮੇਰੀ ਖੁਸ਼ੀ ਓਹਨਾਂ ਵਿੱਚ ਪੂਰੀ ਹੋਵੇ
ERVPA   “ਹੁਣ ਮੈਂ ਤੇਰੇ ਕੋਲ ਗਿਆ ਹਾਂ। ਮੈਂ ਇਨ੍ਹਾਂ ਗੱਲਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜਦ ਕਿ ਅਜੇ ਮੈਂ ਇਸ ਦੁਨੀਆਂ ਵਿੱਚ ਹੀ ਹਾਂ। ਤਾਂ ਜੋ ਉਹ ਆਪਣੇ ਅੰਦਰ ਮੇਰੀ ਪੂਰੀ ਖੁਸ਼ੀ ਰਖ ਸਕਣ।
IRVPA   ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ।