Bible Language

John 17:22 (NCV) New Century Version

Versions

PAV   ਅਤੇ ਜਿਹੜੀ ਵਡਿਆਈ ਤੈਂ ਮੈਨੂੰ ਦਿੱਤੀ ਹੈ ਉਹ ਮੈਂ ਓਹਨਾਂ ਨੂੰ ਦਿੱਤੀ ਹੈ ਤਾਂ ਜੋ ਓਹ ਇੱਕੋ ਹੋਣ ਜਿਸ ਤਰਾਂ ਅਸੀਂ ਇੱਕੋ ਹਾਂ
ERVPA   ਮੈਂ ਉਨ੍ਹਾਂ ਨੂੰ ਉਹ ਮਹਿਮਾ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਤੂੰ ਤੇ ਮੈਂ ਇੱਕ ਹਾਂ।
IRVPA   ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਅਸੀਂ ਇੱਕ ਹਾਂ।