Bible Language

John 17:23 (NCV) New Century Version

Versions

PAV   ਮੈਂ ਓਹਨਾਂ ਵਿੱਚ ਅਤੇ ਤੂੰ ਮੇਰੇ ਵਿੱਚ ਤਾਂ ਕਿ ਉਹ ਸਿੱਧ ਹੋ ਕੇ ਇੱਕ ਹੋ ਜਾਣ ਭਈ ਜਗਤ ਜਾਣ ਲਵੇ ਜੋ ਤੈਂ ਮੈਨੂੰ ਘੱਲਿਆ ਅਤੇ ਓਹਨਾਂ ਨਾਲ ਪਿਆਰ ਕੀਤਾ ਜਿਵੇਂ ਤੈਂ ਮੇਰੇ ਨਾਲ ਪਿਆਰ ਕੀਤਾ
ERVPA   ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸੰਪੂਰਣ ਇਕੱਤਰਤਾ ਵਿੱਚ ਰਹਿਣਗੇ ਅਤੇ ਫਿਰ ਦੁਨੀਆਂ ਜਾਣ ਜਾਵੇਗੀ ਕਿ ਤੂੰ ਹੀ ਹੈ ਜਿਸਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨੂੰ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।
IRVPA   ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।