Bible Language

John 17:6 (NCV) New Century Version

Versions

PAV   ਜਿਹੜੇ ਮਨੁੱਖ ਤੈਂ ਜਗਤ ਵਿੱਚੋਂ ਮੈਨੂੰ ਦਿੱਤੇ ਓਹਨਾਂ ਉੱਤੇ ਮੈਂ ਤੇਰਾ ਨਾਮ ਪਰਗਟ ਕੀਤਾ ਓਹ ਤੇਰੇ ਸਨ ਅਤੇ ਤੈਂ ਓਹ ਮੈਨੂੰ ਦਿੱਤੇ ਅਰ ਓਹਨਾਂ ਨੇ ਤੇਰੇ ਬਚਨ ਦੀ ਪਾਲਨਾ ਕੀਤੀ ਹੈ
ERVPA   “ਤੂੰ ਮੈਨੂੰ ਇਸ ਵਿੱਚੋਂ ਕੁਝ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਸੰਬੰਧਿਤ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।
IRVPA   {ਯਿਸੂ ਆਪਣੇ ਚੇਲਿਆਂ ਦੇ ਲਈ ਪ੍ਰਾਰਥਨਾ ਕਰਦਾ ਹੈ} PS ਤੂੰ ਮੈਨੂੰ ਸੰਸਾਰ ਵਿੱਚੋਂ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।