Bible Language

John 17:8 (NCV) New Century Version

Versions

PAV   ਕਿਉਂਕਿ ਜਿਹੜੀਆਂ ਗੱਲਾਂ ਤੈਂ ਮੈਨੂੰ ਦਿੱਤੀਆਂ ਓਹ ਮੈਂ ਓਹਨਾਂ ਨੂੰ ਦਿੱਤੀਆਂ ਹਨ ਅਤੇ ਓਹਨਾਂ ਨੇ ਮੰਨ ਲਈਆਂ ਅਤੇ ਸੱਚ ਜਾਣਿਆ ਜੋ ਮੈਂ ਤੇਰੀ ਵੱਲੋਂ ਆਇਆ ਅਤੇ ਓਹਨਾਂ ਪਰਤੀਤ ਕੀਤੀ ਜੋ ਤੈਂ ਮੈਨੂੰ ਘੱਲਿਆ
ERVPA   ਮੈਂ ਉਨ੍ਹਾਂ ਨੂੰ ਉਹ ਉਪਦੇਸ਼ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸਨੂੰ ਕਬੂਲਿਆ। ਉਨ੍ਹਾਂ ਨੇ ਸੱਚਮੁੱਚ ਇਹ ਨਿਹਚਾ ਕਰ ਲਿਆ ਕਿ ਉਹ ਉਪਦੇਸ਼ ਤੇਰੇ ਤੋਂ ਆਏ ਹਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਕਿ ਤੂੰ ਹੀ ਮੈਨੂੰ ਭੇਜਿਆ ਹੈ।
IRVPA   ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ। ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ।