Bible Language

John 18:11 (NCV) New Century Version

Versions

PAV   ਤਦ ਯਿਸੂ ਨੇ ਪਤਰਸ ਨੂੰ ਆਖਿਆ, ਤਲਵਾਰ ਮਿਆਨ ਕਰ! ਜਿਹੜਾ ਪਿਆਲਾ ਪਿਤਾ ਨੇ ਮੈਨੂੰ ਦਿੱਤਾ, ਕੀ ਮੈਂ ਉਹ ਨਾ ਪਿਆਂॽ।।
ERVPA   ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਵਾਪਸ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁਖਾਂ ਦਾ ਪਿਆਲਾ, ਜਿਹਡ਼ਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਨਹੀਂ ਪੀਣਾ ਚਾਹੀਦਾ?”
IRVPA   ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ?” PS