Versions
PAV ਉਪਰੰਤ ਪਿਲਾਤੁਸ ਨੇ ਉਨ੍ਹਾਂ ਦੇ ਕੋਲ ਬਾਹਰ ਆਣ ਕੇ ਆਖਿਆ, ਤੁਸੀਂ ਐਸ ਮਨੁੱਖ ਦੇ ਜੁੰਮੇ ਕੀ ਦੋਸ਼ ਲਾਉਂਦੇ ਹੋॽ
ERVPA ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਦੇ ਸਿਰ ਕੀ ਦੋਸ਼ ਲਗਾਉਂਦੇ ਹੋ?”
IRVPA ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਉੱਤੇ ਕੀ ਦੋਸ਼ ਲਗਾਉਂਦੇ ਹੋ?”