Bible Language

John 18:33 (NCV) New Century Version

Versions

PAV   ਫੇਰ ਪਿਲਾਤੁਸ ਕਚਹਿਰੀ ਦੇ ਅੰਦਰ ਗਿਆ ਅਤੇ ਯਿਸੂ ਨੂੰ ਸੱਦ ਕੇ ਉਹ ਨੂੰ ਕਿਹਾ, ਭਲਾ, ਯਹੂਦੀਆਂ ਦਾ ਪਾਤਸ਼ਾਹ ਤੂੰਏਂ ਹੈਂॽ
ERVPA   ਪਿਲਾਤੁਸ ਮਹਿਲ ਅੰਦਰ ਵਾਪਸ ਚਲਾ ਗਿਆ ਅਤੇ ਉਥੇ ਯਿਸੂ ਨੂੰ ਉਸਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?”
IRVPA   ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?”