Bible Language

John 18:6 (NCV) New Century Version

Versions

PAV   ਸੋ ਜਾਂ ਉਸ ਨੇ ਉਨ੍ਹਾਂ ਨੂੰ ਆਖਿਆ ਮੈਂ ਹੀ ਹਾਂ ਤਾਂ ਓਹ ਪਿਛਾਹਾਂ ਨੂੰ ਹਟ ਗਏ ਅਤੇ ਭੁੰਞੇਂ ਡਿੱਗ ਪਏ
ERVPA   ਜਦੋਂ ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿਛਾਂਹ ਹਟੇ ਤੇ ਭੁੰਜੇ ਡਿੱਗ ਪਏ।
IRVPA   ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ।