Bible Language

John 19:13 (NCV) New Century Version

Versions

PAV   ਤਦ ਪਿਲਾਤੁਸ ਏਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਲਿਆਇਆ ਅਤੇ ਉਸ ਥਾਂ ਜਿਹੜਾ ਪੱਥਰ ਦਾ ਚਬੂਤਰਾ ਇਬਰਾਨੀ ਭਾਖਿਆ ਵਿੱਚ ਗੱਬਬਾ ਕਰਕੇ ਆਖੀਦਾ ਹੈ ਅਦਾਲਤ ਦੀ ਗੱਦੀ ਉੱਤੇ ਬਹਿ ਗਿਆ
ERVPA   ਪਿਲਾਤੁਸ ਇਹ ਗੱਲਾਂ ਸੁਣਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਨਾਂ ਦੇ ਥਾਂ ਕੋਲ ਲਿਆਇਆ। (ਜਿਸਨੂੰ ਇਬਰਾਨੀ ਭਾਸ਼ਾ ਵਿੱਚ “ਗਬ੍ਬਥਾ” ਆਖਿਆ ਜਾਂਦਾ ਹੈ) ਅਤੇ ਨਿਆਂਕਾਰ ਦੀ ਕੁਰਸੀ ਤੇ ਬੈਠ ਗਿਆ।
IRVPA   ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ।