Bible Language

John 19:14 (NCV) New Century Version

Versions

PAV   ਇਹ ਪਸਾਹ ਦੀ ਤਿਆਰੀ ਦਾ ਦਿਨ ਅਤੇ ਦੁਪਹਿਰ ਦਾ ਵੇਲਾ ਸੀ ਅਤੇ ਉਹ ਨੇ ਯਹੂਦੀਆਂ ਨੂੰ ਕਿਹਾ ਭਈ ਵੇਖੋ ਔਹ ਤੁਹਾਡਾ ਪਾਤਸ਼ਾਹ!
ERVPA   ਇਹ ਤਕਰੀਬਨ ਦੁਪਿਹਰ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਇਥੇ ਹੈ।”
IRVPA   ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।”