Versions
PAV ਸੋ ਉਹ ਨੇ ਉਸ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਭਈ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ।।
ERVPA ਤਾਂ ਪਿਲਾਤੁਸ ਨੇ ਯਿਸੂ ਨੂੰ ਸਲੀਬ ਦੇਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ।
IRVPA ਪਿਲਾਤੁਸ ਨੇ ਯਿਸੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ। PS