Versions
PAV ਪਰ ਸਿਪਾਹੀਆਂ ਵਿੱਚੋਂ ਇੱਕ ਨੇ ਬਰਛੀ ਨਾਲ ਉਹ ਦੀ ਵੱਖੀ ਵਿੰਨ੍ਹੀ ਅਤੇ ਓਵੇਂ ਹੀ ਲਹੂ ਅਤੇ ਪਾਣੀ ਨਿੱਕਲਿਆ
ERVPA ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਤਲਵਾਰ ਕਢੀ ਅਤੇ ਯਿਸੂ ਦੀ ਵਖੀ ਵਿੰਨ੍ਹ ਦਿੱਤੀ। ਉਸਦੇ ਸ਼ਰੀਰ ਵਿੱਚੋਂ ਲਹੂ ਅਤੇ ਪਾਣੀ ਆਇਆ।
IRVPA ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ।