Bible Language

John 20:17 (NCV) New Century Version

Versions

PAV   ਯਿਸੂ ਨੇ ਉਸ ਨੂੰ ਆਖਿਆ, ਮੈਨੂੰ ਨਾ ਛੋਹ ਕਿਉਂ ਜੋ ਮੈਂ ਅਜੇ ਪਿਤਾ ਦੇ ਕੋਲ ਉੱਪਰ ਨਹੀਂ ਗਿਆ ਹਾਂ ਪਰ ਮੇਰੇ ਭਰਾਵਾਂ ਕੋਲ ਜਾਹ ਅਤੇ ਉਨ੍ਹਾਂ ਨੂੰ ਆਖ ਭਈ ਮੈਂ ਉੱਪਰ ਆਪਣੇ ਪਿਤਾ ਅਰ ਤੁਹਾਡੇ ਪਿਤਾ ਕੋਲ ਅਤੇ ਆਪਣੇ ਪਰਮੇਸ਼ੁਰ ਅਤੇ ਤੁਹਾਡੇ ਪਰਮੇਸ਼ੁਰ ਕੋਲ ਜਾਂਦਾ ਹਾਂ
ERVPA   ਯਿਸੂ ਨੇ ਉਸਨੂੰ ਆਖਿਆ, “ਮੈਨੂੰ ਨਾ ਫ਼ਡ਼! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਦੱਸ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”
IRVPA   ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”