Bible Language

John 20:7 (NCV) New Century Version

Versions

PAV   ਅਤੇ ਉਹ ਰੁਮਾਲ ਜਿਹੜਾ ਉਸ ਦੇ ਸਿਰ ਉੱਤੇ ਬੱਧਾ ਹੋਇਆ ਸੀ ਉਨ੍ਹਾਂ ਕਤਾਨੀ ਕੱਪੜਿਆ ਨਾਲ ਹੈ ਨਹੀਂ ਪਰ ਵਲ੍ਹੇਟਿਆ ਹੋਇਆ ਇੱਕ ਥਾਂ ਵੱਖਰਾ ਪਿਆ ਹੈ
ERVPA   ਉਸਨੇ ਉਹ ਕੱਪਡ਼ਾ ਵੀ ਵੇਖਿਆ ਜਿਹਡ਼ਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪਡ਼ਾ ਤਹਿ ਕਰਕੇ ਉਨ੍ਹਾਂ ਲਿਨਨ ਦੇ ਕੱਪਡ਼ਿਆ ਤੋਂ ਹਟਕੇ ਇੱਕ ਪਾਸੇ ਪਿਆ ਹੋਇਆ ਸੀ।
IRVPA   ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ।