Bible Language

John 3:11 (NCV) New Century Version

Versions

PAV   ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਜਿਹੜੀ ਗੱਲ ਅਸੀਂ ਜਾਣਦੇ ਹਾਂ ਸੋਈ ਕਹਿੰਦੇ ਹਾਂ ਅਤੇ ਜੋ ਅਸਾਂ ਵੇਖਿਆ ਹੈ ਉਸੇ ਦੀ ਸਾਖੀ ਦਿੰਦੇ ਹਾਂ ਅਰ ਤੁਸੀਂ ਸਾਡੀ ਸਾਖੀ ਨਹੀਂ ਮੰਨਦੇ
ERVPA   ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।
IRVPA   ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗਵਾਹੀ ਦਿੰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।