Bible Language

John 3:20 (NCV) New Century Version

Versions

PAV   ਹਰੇਕ ਜੋ ਮੰਦੇ ਕੰਮ ਕਰਦਾ ਹੈ ਸੋ ਚਾਨਣ ਨਾਲ ਵੈਰ ਰੱਖਦਾ ਹੈ ਅਤੇ ਚਾਨਣ ਕੋਲ ਨਹੀਂ ਆਉਂਦਾ ਕਿਤੇ ਐਉਂ ਨਾ ਹੋਵੇ ਜੋ ਉਹ ਦੇ ਕੰਮ ਜ਼ਾਹਰ ਹੋਣ
ERVPA   ਜਿਹਡ਼ਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ।
IRVPA   ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ।