Bible Language

John 3:21 (NCV) New Century Version

Versions

PAV   ਪਰ ਜਿਹੜਾ ਸਤ ਕਰਦਾ ਹੈ ਉਹ ਚਾਨਣ ਕੋਲ ਆਉਂਦਾ ਹੈ ਇਸ ਲਈ ਜੋ ਉਹ ਦੇ ਕੰਮ ਪਰਗਟ ਹੋਣ ਭਈ ਓਹ ਪਰਮੇਸ਼ੁਰ ਵਿੱਚ ਕੀਤੇ ਹੋਏ ਹਨ।।
ERVPA   ਪਰ ਜੋ ਵਿਅਕਤੀ ਸੱਚ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹਡ਼ੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
IRVPA   ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ। PS