Bible Language

John 3:22 (NCV) New Century Version

Versions

PAV   ਇਹ ਦੇ ਪਿੱਛੋਂ ਯਿਸੂ ਅਤੇ ਉਹ ਦੇ ਚੇਲੇ ਯਹੂਦਿਯਾ ਦੇ ਦੇਸ ਵਿੱਚ ਆਏ ਅਰ ਉਹ ਉੱਥੇ ਉਨ੍ਹਾਂ ਦੇ ਨਾਲ ਟਿਕਿਆ ਅਤੇ ਬਪਤਿਸਮਾ ਦਿੰਦਾ ਰਿਹਾ
ERVPA   ਇਸ ਪਿਛੋਂ ਯਿਸੂ ਅਤੇ ਉਸਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਗਏ। ਉਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।
IRVPA   {ਯਿਸੂ ਦੇ ਬਾਰੇ ਯੂਹੰਨਾ ਦੀ ਗਵਾਹੀ} PS ਇਸ ਦੇ ਪਿਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।