Bible Language

John 3:4 (NCV) New Century Version

Versions

PAV   ਨਿਕੁਦੇਮਸ ਨੇ ਉਸ ਨੂੰ ਆਖਿਆ, ਮਨੁੱਖ ਜਾਂ ਬੁੱਢਾ ਹੋ ਗਿਆ ਤਾਂ ਕਿੱਕਰ ਜੰਮ ਸੱਕਦਾ ਹੈ? ਕੀ ਇਹ ਹੋ ਸੱਕਦਾ ਹੈ ਕਿ ਜੋ ਉਹ ਆਪਣੀ ਮਾਂ ਦੀ ਕੁੱਖ ਵਿੱਚ ਦੂਈ ਵਾਰੀ ਜਾਵੇ ਅਤੇ ਜੰਮੇॽ
ERVPA   ਨਿਕੋਦੇਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁਢਾ ਹੈ ਤਾਂ ਉਹ ਕਿਵੇਂ ਜੰਮ ਸਕਦਾ ਹੈ? ਨਿਸ਼ਚਿਤ ਹੀ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁਖ ਵਿੱਚ ਦੂਸਰੀ ਵਾਰ ਨਹੀਂ ਵਡ਼ ਸਕਦਾ!”
IRVPA   ਨਿਕੋਦਿਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ? ਕੀ ਇਹ ਸਕਦਾ ਜੋ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ?”