Bible Language

John 3:8 (NCV) New Century Version

Versions

PAV   ਪੌਣ ਜਿੱਧਰ ਚਾਹੁੰਦੀ ਹੈ ਵਗਦੀ ਹੈ ਅਤੇ ਤੂੰ ਉਹ ਦੀ ਅਵਾਜ਼ ਸੁਣਦਾ ਹੈਂ ਪਰ ਇਹ ਨਹੀਂ ਜਾਣਦਾ ਜੋ ਉਹ ਕਿੱਧਰੋਂ ਆਈ ਅਤੇ ਕਿੱਧਰ ਨੂੰ ਜਾਂਦੀ ਹੈ ਹਰ ਕੋਈ ਜੋ ਆਤਮਾ ਤੋਂ ਜੰਮਿਆ ਸੋ ਇਹੋ ਜਿਹਾ ਹੈ
ERVPA   ਹਵਾ ਉਸ ਪਾਸੇ ਹੀ ਚਲਦੀ ਹੈ ਜਿਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਾਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
IRVPA   ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”