Bible Language

John 4:10 (NCV) New Century Version

Versions

PAV   ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਤੂੰ ਪਰਮੇਸ਼ੁਰ ਦੀ ਬਖ਼ਸ਼ਿਸ਼ ਨੂੰ ਜਾਣਦੀ ਅਤੇ ਇਹ ਕੀ ਉਹ ਕੌਣ ਹੈ ਜੋ ਤੈਨੂੰ ਆਖਦਾ ਹੈ ਭਈ ਮੈਨੂੰ ਜਲ ਪਿਆ ਤਾਂ ਤੂੰ ਉਸ ਕੋਲੋਂ ਮੰਗਦੀ ਅਤੇ ਉਹ ਤੈਨੂੰ ਅੰਮ੍ਰਿਤ ਜਲ ਦਿੰਦਾ
ERVPA   ਯਿਸੂ ਨੇ ਆਖਿਆ, “ਤੂੰ ਨਹੀਂ ਜਾਣਦੀ ਪਰਮੇਸ਼ੁਰ ਕੀ ਦਿੰਦਾ ਹੈ। ਤੇ ਇਹ ਵੀ ਨਹੀਂ ਜਾਣਦੀ ਕਿ ਮੈਂ ਜਿਸਨੇ ਪਾਣੀ ਮੰਗਿਆ ਹੈ, ਕੌਣ ਹਾਂ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅਮ੍ਰਿਤ ਜਲ ਦਿੱਤਾ ਹੁੰਦਾ।”
IRVPA   ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ।”