Bible Language

John 4:25 (NCV) New Century Version

Versions

PAV   ਤੀਵੀਂ ਨੇ ਉਸ ਨੂੰ ਆਖਿਆ, ਮੈਂ ਜਾਣਦੀ ਹਾਂ ਜੋ ਮਸੀਹ ਆਉਂਦਾ ਹੈ ਜਿਹ ਨੂੰ ਖ੍ਰਿਸਟੁਸ ਕਰਕੇ ਸੱਦੀਦਾ ਹੈ। ਜਾਂ ਉਹ ਆਊਗਾ ਤਾਂ ਸਾਨੂੰ ਸੱਭੋ ਕੁਝ ਦੱਸੂ
ERVPA   ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਮਸੀਹ ਅਖਵਾਉਣ ਵਾਲਾ ਮਸੀਹ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕਾਸੇ ਦੀ ਵਿਆਖਿਆ ਕਰੇਗਾ।”
IRVPA   ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁਝ ਦੀ ਦੱਸੇਗਾ।”