Bible Language

John 4:27 (NCV) New Century Version

Versions

PAV   ਇੰਨੇ ਨੂੰ ਉਸ ਦੇ ਚੇਲੇ ਗਏ ਅਤੇ ਅਚਰਜ ਮੰਨਿਆ ਜੋ ਉਹ ਤੀਵੀਂ ਨਾਲ ਗੱਲਾਂ ਕਰਦਾ ਹੈ ਤਾਂ ਵੀ ਕਿਨੇ ਨਾ ਆਖਿਆ ਭਈ ਤੂੰ ਕੀ ਮੰਗਦਾ ਹੈਂ ਯਾ ਇਸ ਨਾਲ ਕਿਉਂ ਗੱਲਾਂ ਕਰਦਾ ਹੈਂ
ERVPA   ਐਨ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ?”
IRVPA   {ਚੇਲਿਆਂ ਦਾ ਵਾਪਸ ਆਉਣਾ} PS ਐਨੇ ਨੂੰ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ?”