Bible Language

John 4:42 (NCV) New Century Version

Versions

PAV   ਅਤੇ ਉਸ ਤੀਵੀਂ ਨੂੰ ਕਿਹਾ, ਹੁਣ ਜੋ ਅਸੀਂ ਨਿਹਚਾ ਕਰਦੇ ਹਾਂ ਸੋ ਤੇਰੇ ਕਹਿਣੇ ਕਰਕੇ ਨਹੀਂ ਕਿਉਂਕਿ ਅਸਾਂ ਆਪ ਸੁਣਿਆ ਹੈ ਅਤੇ ਜਾਣਦੇ ਹਾਂ ਜੋ ਇਹ ਠੀਕ ਜਗਤ ਦਾ ਤਾਰਨਹਾਰਾ ਹੈ।।
ERVPA   ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਣ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਖੁਦ ਉਸਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ ਮੁੱਚ ਦੁਨੀਆਂ ਦਾ ਮੁਕਤੀ ਦਾਤਾ ਹੈ।”
IRVPA   ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਨ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਆਪ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ-ਮੁੱਚ ਸੰਸਾਰ ਦਾ ਮੁਕਤੀਦਾਤਾ ਹੈ।”