Bible Language

John 5:10 (NCV) New Century Version

Versions

PAV   ਇਸ ਕਰਕੇ ਯਹੂਦੀਆਂ ਨੇ ਉਸ ਨਿਰੋਏ ਕੀਤੇ ਹੋਏ ਮਨੁੱਖ ਨੂੰ ਆਖਿਆ ਭਈ ਇਹ ਸਬਤ ਦਾ ਦਿਨ ਹੈ ਅਤੇ ਤੈਨੂੰ ਮੰਜੀ ਚੁਕਣੀ ਜੋਗ ਨਹੀਂ ਹੈ
ERVPA   ਇਸ ਲਈ ਯਹੂਦੀਆਂ ਨੇ ਉਸ ਰਾਜੀ ਹੋ ਜਾਣ ਵਾਲੇ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ ਤੇ ਤੇਰਾ ਬਿਸਤਰਾ ਚੁੱਕਣਾ ਨੇਮ ਦੇ ਖਿਲਾਫ਼ ਹੈ।”
IRVPA   ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”