Bible Language

John 5:19 (NCV) New Century Version

Versions

PAV   ਉਪਰੰਤ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਪੁੱਤ੍ਰ ਆਪ ਤੋਂ ਕੁਝ ਨਹੀਂ ਕਰ ਸੱਕਦਾ ਪਰ ਜੋ ਕੁਝ ਉਹ ਪਿਤਾ ਨੂੰ ਕਰਦਿਆਂ ਵੇਖਦਾ ਹੈ ਕਿਉਂਕਿ ਜੋ ਕੰਮ ਉਹ ਕਰਦਾ ਹੈ ਸੋ ਪੁੱਤ੍ਰ ਵੀ ਉਵੇ ਹੀ ਕਰਦਾ ਹੈ
ERVPA   ਪਰ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
IRVPA   {ਪੁੱਤਰ ਦਾ ਅਧਿਕਾਰ} PS ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।