Bible Language

John 5:20 (NCV) New Century Version

Versions

PAV   ਪਿਤਾ ਤਾਂ ਪੁੱਤ੍ਰ ਨਾਲ ਤੇਹ ਕਰਦਾ ਹੈ ਅਤੇ ਜੋ ਕੰਮ ਉਹ ਆਪ ਕਰਦਾ ਹੈ ਸੋ ਸਭ ਉਹ ਨੂੰ ਵਿਖਾਲਦਾ ਹੈ ਅਤੇ ਉਹ ਇਨ੍ਹਾਂ ਨਾਲੋਂ ਵੱਡੇ ਕੰਮ ਉਸ ਨੂੰ ਵਿਖਾਵੇਗਾ ਭਈ ਤੁਸੀਂ ਅਚਰਜ ਹੋਵੋ
ERVPA   ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਮਹਾਨ ਗੱਲਾਂ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।
IRVPA   ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।