Bible Language

John 5:34 (NCV) New Century Version

Versions

PAV   ਪਰ ਮੈਂ ਮਨੁੱਖ ਤੋਂ ਸਾਖੀ ਨਹੀਂ ਲੈਂਦਾ ਹਾਂ ਪਰ ਏਹ ਗੱਲਾਂ ਮੈਂ ਇਸ ਲਈ ਆਖਦਾ ਹਾਂ ਭਈ ਤੁਸੀਂ ਬਚਾਏ ਜਾਓ
ERVPA   ਪਰ ਮੈਂ ਇੱਕ ਆਦਮੀ ਦੀ ਸਾਖੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋਂ।
IRVPA   ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋ।