Bible Language

John 5:39 (NCV) New Century Version

Versions

PAV   ਤੁਸੀਂ ਲਿਖਤਾਂ ਨੂੰ ਭਾਲਦੇ ਹੋ ਕਿਉਂਕਿ ਤੁਸੀਂ ਸਮਝਦੇ ਹੋ ਭਈ ਇਨ੍ਹਾਂ ਵਿੱਚ ਸਾਨੂੰ ਸਦੀਪਕ ਜੀਉਣ ਮਿਲਦਾ ਹੈ ਅਤੇ ਮੇਰੇ ਹੱਕ ਵਿੱਚ ਜੋ ਸਾਖੀ ਦਿੰਦੇ ਸੋ ਏਹੋ ਹਨ
ERVPA   ਤੁਸੀਂ ਇਹ ਸੋਚਕੇ ਪੋਥੀਆਂ ਨੂੰ ਧਿਆਨ ਨਾਲ ਪਢ਼ਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਵੀ ਜੀਵਨ ਪ੍ਰਾਪਤ ਕਰੋਂਗੇ। ਉਹੀ ਪੋਥੀਆਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ!
IRVPA   ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ!