Bible Language

John 6:24 (NCV) New Century Version

Versions

PAV   ਸੋ ਜਾਂ ਉਨ੍ਹਾਂ ਲੋਕਾਂ ਨੇ ਵੇਖਿਆ ਜੋ ਐਥੇ ਨਾ ਯਿਸੂ ਹੈ ਅਤੇ ਨਾ ਉਸ ਦੇ ਚੇਲੇ ਹਨ ਤਾਂ ਉਨ੍ਹਾਂ ਬੇੜੀਆਂ ਉੱਤੇ ਚੜ੍ਹੇ ਅਰ ਯਿਸੂ ਦੀ ਭਾਲ ਵਿੱਚ ਕਫ਼ਰਨਾਹੂਮ ਨੂੰ ਆਏ
ERVPA   ਫਿਰ ਭੀਡ਼ ਨੇ ਉਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚਢ਼ੇ ਅਤੇ ਯਿਸੂ ਨੂੰ ਲਭਣ ਲਈ ਕਫਰਨਾਹੂਮ ਨੂੰ ਗਏ।
IRVPA   ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫ਼ਰਨਾਹੂਮ ਨੂੰ ਗਏ। PS