Bible Language

John 6:37 (NCV) New Century Version

Versions

PAV   ਜੋ ਕੁਝ ਪਿਤਾ ਮੈਨੂੰ ਦਿੰਦਾ ਹੈ ਮੇਰੇ ਕੋਲ ਆਵੇਗਾ ਅਤੇ ਜੋ ਮੇਰੇ ਕੋਲ ਆਉਂਦਾ ਹੈ ਮੈਂ ਕਦੇ ਵੀ ਉਹ ਨੂੰ ਕੱਢ ਨਾ ਦਿਆਂਗਾ
ERVPA   ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦਿੰਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸਨੂੰ ਕਢਾਂਗਾ ਨਹੀਂ।
IRVPA   ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।