Bible Language

John 6:51 (NCV) New Century Version

Versions

PAV   ਉਹ ਜੀਉਂਦੀ ਰੋਟੀ ਜੋ ਸੁਰਗੋਂ ਉਤਰੀ ਸੋ ਮੈਂ ਹਾਂ ਜੇ ਕੋਈ ਇਸ ਰੋਟੀਓਂ ਕੁਝ ਖਾਵੇ ਤਾਂ ਉਹ ਸਦਾ ਤੀਕੁ ਜੀਉਂਦਾ ਰਹੇਗਾ ਅਤੇ ਜੋ ਰੋਟੀ ਮੈਂ ਦਿਆਂਗਾ ਸੋ ਮੇਰਾ ਮਾਸ ਹੈ ਜਿਹੜਾ ਜਗਤ ਦੇ ਜੀਉਣ ਲਈ ਮੈਂ ਦਿਆਂਗਾ।।
ERVPA   ਮੈਂ ਜਿਉਂਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹਡ਼ਾ ਇਹ ਰੋਟੀ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸ਼ਰੀਰ ਹੈ। ਮੈਂ ਆਪਣਾ ਸ਼ਰੀਰ ਦਿੰਦਾ ਹਾਂ ਤਾਂ ਜੋ ਇਸ ਦੁਨੀਆਂ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”
IRVPA   ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”