Bible Language

Jonah 4:11 (NCV) New Century Version

Versions

PAV   ਕੀ ਏਸ ਵੱਡੇ ਸ਼ਹਿਰ ਨੀਨਵਾਹ ਉੱਤੇ ਮੈਨੂੰ ਤਰਸ ਨਹੀਂ ਸੀ ਆਉਣਾ ਚਾਹੀਦਾ ਜਿਹ ਦੇ ਵਿੱਚ ਇੱਕ ਲੱਖ ਵੀਹ ਹਜ਼ਾਰ ਜਣਿਆਂ ਨਾਲੋਂ ਵੀ ਵਧੀਕ ਹਨ ਜਿਹੜੇ ਆਪਣੇ ਸੱਜੇ ਖੱਬੇ ਹੱਥ ਨੂੰ ਵੀ ਨਹੀਂ ਸਿਆਣ ਸੱਕਦੇ ਅਤੇ ਡੰਗਰ ਵੀ ਬਹੁਤ ਹਨॽ।।
IRVPA   ਤਦ ਕੀ ਇਸ ਵੱਡੇ ਸ਼ਹਿਰ ਨੀਨਵਾਹ ਉੱਤੇ ਜਿਸ ਦੇ ਵਿੱਚ ਇੱਕ ਲੱਖ ਵੀਹ ਹਜ਼ਾਰ ਤੋਂ ਵੱਧ ਲੋਕ ਹਨ, ਜਿਹੜੇ ਆਪਣੇ ਸੱਜੇ ਖੱਬੇ ਹੱਥ ਦਾ ਭੇਤ ਵੀ ਨਹੀਂ ਪਛਾਣ ਸਕਦੇ ਅਤੇ ਬਹੁਤ ਸਾਰੇ ਪਸ਼ੂ ਵੀ ਹਨ, ਮੈਨੂੰ ਤਰਸ ਨਹੀਂ ਆਉਣਾ ਚਾਹੀਦਾ?” PE