Bible Language

Joshua 17:11 (NCV) New Century Version

Versions

PAV   ਅਤੇ ਮਨੱਸ਼ਹ ਲਈ ਯਿੱਸਾਕਾਰ ਵਿੱਚ ਅਤੇ ਆਸ਼ੇਰ ਵਿੱਚ ਏਹ ਸੀ, ਬੇਤਸ਼ਾਨ ਅਤੇ ਉਸ ਦੀਆਂ ਬਸਤੀਆਂ ਅਤੇ ਯਿਬਲਆਮ ਅਤੇ ਉਸ ਦੀਆਂ ਬਸਤੀਆਂ, ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਏਨ ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਤਆਨਾਕ ਦੇ ਵਾਸ਼ੀ ਅਤੇ ਉਸ ਦੀਆਂ ਬਸਤੀਆਂ, ਮਗਿੱਦੋ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ ਅਤੇ ਉਸ ਦੀਆਂ ਬਸਤੀਆਂ ਅਰਥਾਤ ਤਿੰਨੇ ਉਚਿਆਈਆਂ
IRVPA   ਮਨੱਸ਼ਹ ਲਈ ਯਿੱਸਾਕਾਰ ਵਿੱਚ ਆਸ਼ੇਰ ਵਿੱਚ ਇਹ ਸੀ, ਬੈਤ ਸ਼ਾਨ ਉਸ ਦੀਆਂ ਬਸਤੀਆਂ ਯਿਬਲਾਮ ਉਸ ਦੀਆਂ ਬਸਤੀਆਂ, ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਏਨ-ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਤਆਨਾਕ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਮਗਿੱਦੋ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ ਅਰਥਾਤ ਤਿੰਨੇ ਉਚਿਆਈਆਂ।