Bible Language

Joshua 22:14 (NCV) New Century Version

Versions

PAV   ਅਤੇ ਦਸ ਪਰਧਾਨ ਉਸ ਦੇ ਨਾਲ ਇਸਰਾਏਲ ਦੇ ਪਿਉ ਦਾਦਿਆਂ ਦੇ ਘਰਾਣਿਆਂ ਦਿਆਂ ਕੁਲ ਗੋਤਾਂ ਦਾ ਇੱਕ ਇੱਕ ਪਰਧਾਨ ਅਤੇ ਹਰ ਮਨੁੱਖ ਆਪਣੇ ਪਿਉ ਦਾਦਿਆਂ ਦੇ ਘਰਾਣੇ ਦਾ ਅਤੇ ਇਸਰਾਏਲ ਦੇ ਹਜ਼ਾਰਾਂ ਦਾ ਸਰਦਾਰ ਸੀ
IRVPA   ਦਸ ਪਰਧਾਨ ਉਸ ਦੇ ਨਾਲ ਇਸਰਾਏਲ ਦੇ ਪੁਰਖਿਆਂ ਦੇ ਘਰਾਣਿਆਂ ਦੇ ਕੁਲ ਗੋਤਾਂ ਦਾ ਇੱਕ-ਇੱਕ ਪ੍ਰਧਾਨ ਅਤੇ ਹਰ ਮਨੁੱਖ ਆਪਣੇ ਪੁਰਖਿਆਂ ਦੇ ਘਰਾਣੇ ਦਾ ਅਤੇ ਇਸਰਾਏਲ ਦੇ ਹਜ਼ਾਰਾਂ ਦਾ ਸਰਦਾਰ ਸੀ।