Bible Language

Joshua 22:2 (NCV) New Century Version

Versions

PAV   ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਸ ਸਾਰੇ ਦੀ ਪਾਲਨਾ ਕੀਤੀ ਜਿਹੜਾ ਹੁਕਮ ਤੁਹਾਨੂੰ ਯਹੋਵਾਹ ਦੇ ਦਾਸ ਮੂਸਾ ਨੇ ਦਿੱਤਾ ਸੀ ਅਤੇ ਤੁਸਾਂ ਮੇਰੇ ਸਾਰੇ ਬੋਲਾਂ ਨੂੰ ਮੰਨਿਆਂ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ
IRVPA   ਉਹਨਾਂ ਨੂੰ ਆਖਿਆ ਕਿ ਤੁਸੀਂ ਉਸ ਸਾਰੇ ਦੀ ਪਾਲਨਾ ਕੀਤੀ ਜਿਹੜਾ ਹੁਕਮ ਤੁਹਾਨੂੰ ਯਹੋਵਾਹ ਦੇ ਦਾਸ ਮੂਸਾ ਨੇ ਦਿੱਤਾ ਸੀ ਤੁਸੀਂ ਮੇਰੀ ਸਾਰੀ ਆਗਿਆਵਾਂ ਨੂੰ ਮੰਨਿਆਂ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ।