Bible Language

Joshua 22:7 (NCV) New Century Version

Versions

PAV   ਮਨੱਸ਼ਹ ਦੇ ਅੱਧੇ ਗੋਤ ਨੂੰ ਮੂਸਾ ਨੇ ਬਾਸ਼ਾਨ ਵਿੱਚ ਮਿਲਖ ਦਿੱਤੀ ਅਤੇ ਉਸ ਦੇ ਦੂਜੇ ਅੱਧ ਨੂੰ ਯਹੋਸ਼ੁਆ ਨੇ ਉਸ ਦੇ ਭਰਾਵਾਂ ਦੇ ਨਾਲ ਯਰਦਨ ਪਾਰ ਲਹਿੰਦੀ ਵੱਲ ਮਿਲਖ ਦਿੱਤੀ ਤਾਂ ਫੇਰ ਜਦ ਯਹੋਸ਼ੁਆ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰਘੱਲਿਆ ਤਾਂ ਉਨ੍ਹਾਂ ਨੂੰ ਬਰਕਤ ਦਿੱਤੀ
IRVPA   ਮਨੱਸ਼ਹ ਦੇ ਅੱਧੇ ਗੋਤ ਨੂੰ ਮੂਸਾ ਨੇ ਬਾਸ਼ਾਨ ਵਿੱਚ ਮਿਲਖ਼ ਦਿੱਤੀ ਅਤੇ ਉਸ ਦੇ ਦੂਜੇ ਅੱਧ ਨੂੰ ਯਹੋਸ਼ੁਆ ਨੇ ਉਸ ਦੇ ਭਰਾਵਾਂ ਦੇ ਨਾਲ ਯਰਦਨ ਪਾਰ ਪੱਛਮ ਵੱਲ ਮਿਲਖ਼ ਦਿੱਤੀ ਤਾਂ ਫਿਰ ਜਦ ਯਹੋਸ਼ੁਆ ਨੇ ਉਹਨਾਂ ਨੂੰ ਉਹਨਾਂ ਦੇ ਤੰਬੂਆਂ ਨੂੰ ਭੇਜਿਆ ਤਾਂ ਉਹਨਾਂ ਨੂੰ ਬਰਕਤ ਦਿੱਤੀ।