Bible Language

Joshua 5:4 (NCV) New Century Version

Versions

PAV   ਅਤੇ ਯਹੋਸ਼ੁਆ ਨੇ ਜੋ ਸੁੰਨਤ ਕਰਾਈ ਉਸ ਦਾ ਕਾਰਨ ਏਹ ਸੀ ਕਿ ਓਹ ਸਾਰੇ ਲੋਕ ਜਿਹੜੇ ਮਿਸਰ ਤੋਂ ਨਿੱਕਲੇ ਸਨ ਅਰਥਾਤ ਓਹ ਨਰ ਜਿਹੜੇ ਸਾਰੇ ਜੋਧੇ ਸਨ ਓਹ ਸਾਰੇ ਮਿਸਰੋਂ ਨਿਕਲਣ ਦੇ ਰਾਹ ਵਿੱਚ ਉਜਾੜ ਦੇ ਵਿੱਚਕਾਰ ਮਰ ਗਏ ਸਨ
IRVPA   ਯਹੋਸ਼ੁਆ ਨੇ ਜੋ ਸੁੰਨਤ ਕਰਾਈ ਉਸ ਦਾ ਕਾਰਨ ਇਹ ਸੀ ਕਿ ਉਹ ਸਾਰੇ ਲੋਕ ਜਿਹੜੇ ਮਿਸਰ ਤੋਂ ਨਿੱਕਲੇ ਸਨ ਅਰਥਾਤ ਉਹ ਨਰ ਜਿਹੜੇ ਸਾਰੇ ਯੋਧੇ ਸਨ, ਉਹ ਸਾਰੇ ਮਿਸਰੋਂ ਨਿੱਕਲਣ ਦੇ ਰਾਹ ਵਿੱਚ ਉਜਾੜ ਦੇ ਵਿੱਚਕਾਰ ਮਰ ਗਏ ਸਨ।