Bible Language

Joshua 5:6 (NCV) New Century Version

Versions

PAV   ਕਿਉਂ ਜੋ ਇਸਰਾਏਲੀ ਚਾਲੀ ਵਰਿਹਾਂ ਤੀਕ ਉਜਾੜ ਵਿੱਚ ਫਿਰਦੇ ਰਹੇ ਜਦ ਤੀਕ ਸਾਰੀ ਕੌਮ ਦੇ ਜੋਧੇ ਜਿਹੜੇ ਮਿਸਰੋਂ ਨਿੱਕਲੇ ਸਨ ਨਾਸ ਨਾ ਹੋ ਗਏ ਏਸ ਲਈ ਭਈ ਓਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਜਿਨ੍ਹਾਂ ਨਾਲ ਯਹੋਵਾਹ ਨੇ ਸੌਂਹ ਖਾਧੀ ਸੀ ਕਿ ਉਹ ਓਹਨਾਂ ਨੂੰ ਉਹ ਧਰਤੀ ਵਿਖਾਵੇਗਾ ਵੀ ਨਹੀਂ ਜਿਹ ਦੀ ਯਹੋਵਾਹ ਨੇ ਓਹਨਾਂ ਦੇ ਪਿਉ ਦਾਦਿਆਂ ਨਾਲ ਸਾਨੂੰ ਦੇਣ ਦੀ ਸੌਂਹ ਖਾਧੀ ਸੀ ਅਰਥਾਤ ਇੱਕ ਧਰਤੀ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ
IRVPA   ਕਿਉਂ ਜੋ ਇਸਰਾਏਲੀ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਦੇ ਰਹੇ, ਜਦ ਤੱਕ ਸਾਰੀ ਕੌਮ ਦੇ ਯੋਧੇ ਜਿਹੜੇ ਮਿਸਰੋਂ ਨਿੱਕਲੇ ਸਨ ਨਾਸ ਨਾ ਹੋ ਗਏ, ਇਸ ਲਈ ਕਿ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਜਿਨ੍ਹਾਂ ਨਾਲ ਯਹੋਵਾਹ ਨੇ ਸਹੁੰ ਖਾਧੀ ਸੀ ਕਿ ਉਹ ਉਹਨਾਂ ਨੂੰ ਉਹ ਧਰਤੀ ਵਿਖਾਲੇਗਾ ਵੀ ਨਹੀਂ ਜਿਹ ਦੀ ਯਹੋਵਾਹ ਨੇ ਉਹਨਾਂ ਦੇ ਪੁਰਖਿਆਂ ਨਾਲ ਸਾਨੂੰ ਦੇਣ ਦੀ ਸਹੁੰ ਖਾਧੀ ਸੀ ਅਰਥਾਤ ਇੱਕ ਧਰਤੀ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।