Bible Language

Joshua 5:9 (NCV) New Century Version

Versions

PAV   ਫੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ ਕਿ ਅੱਜ ਦੇ ਦਿਨ ਮੈਂ ਤੁਹਾਡੇ ਉੱਤੋਂ ਮਿਸਰ ਦੀ ਦੂਸ਼ਨਾ ਰੇੜ੍ਹ ਦਿੱਤੀ ਹੈ ਤਾਂ ਹੀ ਉਹ ਥਾਂ ਅੱਜ ਦੇ ਦਿਨ ਤੀਕ ਗਿਲਗਾਲ ਅਖਵਾਉਂਦਾ ਹੈ।।
IRVPA   ਫਿਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ ਕਿ ਅੱਜ ਦੇ ਦਿਨ ਮੈਂ ਤੁਹਾਡੇ ਉੱਤੋਂ ਮਿਸਰ ਦੀ ਬਦਨਾਮੀ ਦੂਰ ਕਰ ਦਿੱਤੀ ਹੈ। ਇਸ ਕਾਰਨ ਉਹ ਥਾਂ ਅੱਜ ਦੇ ਦਿਨ ਤੱਕ ਗਿਲਗਾਲ * ਹੱਟ ਗਿਆ ਅਖਵਾਉਂਦਾ ਹੈ। PEPS