Bible Language

Joshua 6:16 (NCV) New Century Version

Versions

PAV   ਤਾਂ ਸੱਤਵੀਂ ਵਾਰ ਐਉਂ ਹੋਇਆ ਕਿ ਜਦ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, ਜੈ ਕਾਰਾ ਗਜਾਓ! ਕਿਉਂ ਜੋ ਯਹੋਵਾਹ ਨੇ ਏਹ ਸ਼ਹਿਰ ਤੁਹਾਨੂੰ ਦੇ ਦਿੱਤਾ ਹੈ!
IRVPA   ਜਦ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਜਦ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, ਜੈਕਾਰਾ ਗਜਾਓ! ਕਿਉਂ ਜੋ ਯਹੋਵਾਹ ਨੇ ਇਹ ਸ਼ਹਿਰ ਤੁਹਾਨੂੰ ਦੇ ਦਿੱਤਾ ਹੈ!