Bible Language

Joshua 6:18 (NCV) New Century Version

Versions

PAV   ਪਰ ਤੁਸੀਂ ਵੱਡੇ ਜਤਨ ਨਾਲ ਆਪਣੇ ਆਪ ਨੂੰ ਮਣਸੀਆਂ ਹੋਈਆਂ ਚੀਜ਼ਾਂ ਤੋਂ ਬਚਾ ਰੱਖਿਓ ਮਤੇ ਤੁਸੀਂ ਅਰਪਣ ਕੀਤੇ ਹੋਏ ਵਿੱਚੋਂ ਲਓ ਅਤੇ ਇਉਂ ਤੁਸੀਂ ਇਸਰਾਏਲ ਦੇ ਡੇਰੇ ਨੂੰ ਸਰਾਪੀ ਬਣਾਓ ਅਤੇ ਉਸ ਨੂੰ ਦੁਖ ਦਿਓ
IRVPA   ਪਰ ਤੁਸੀਂ ਵੱਡੇ ਜਤਨ ਨਾਲ ਆਪਣੇ ਆਪ ਨੂੰ ਚੜ੍ਹਾਵੇ ਦੀਆਂ ਚੀਜ਼ਾਂ ਤੋਂ ਬਚਾ ਕੇ ਰੱਖਿਓ ਕਿਤੇ ਤੁਸੀਂ ਉਸ ਵਿੱਚੋਂ ਲਓ ਅਤੇ ਇਉਂ ਤੁਸੀਂ ਇਸਰਾਏਲ ਦੇ ਡੇਰੇ ਨੂੰ ਸਰਾਪੀ ਬਣਾਓ ਅਤੇ ਉਸ ਨੂੰ ਦੁੱਖ ਦਿਓ।