Bible Language

Joshua 6:20 (NCV) New Century Version

Versions

PAV   ਲੋਕਾਂ ਨੇ ਜੈ ਕਾਰਾ ਗਜਾਇਆ ਅਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਐਉਂ ਹੋਇਆ ਕਿ ਜਦ ਲੋਕਾਂ ਨੇ ਤੁਰ੍ਹੀਆਂ ਦੀ ਅਵਾਜ਼ ਸੁਣੀ ਅਤੇ ਲੋਕ ਗੱਜ ਕੇ ਜੈ ਕਾਰਾ ਬੋਲੇ ਤਾਂ ਧੂੜਕੋਟ ਮੁੱਢ ਤੀਕ ਢੈਹ ਗਿਆ ਏਥੋਂ ਤੀਕ ਕਿ ਲੋਕਾਂ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਸ਼ਹਿਰ ਵਿੱਚ ਜਾ ਵੜਿਆ ਸੋ ਸ਼ਹਿਰ ਨੂੰ ਲੈ ਲਿਆ
IRVPA   ਲੋਕਾਂ ਨੇ ਜੈਕਾਰਾ ਗਜਾਇਆ ਅਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਲੋਕਾਂ ਨੇ ਤੁਰ੍ਹੀਆਂ ਦੀ ਅਵਾਜ਼ ਸੁਣੀ ਅਤੇ ਲੋਕ ਗੱਜ ਕੇ ਜੈਕਾਰਾ ਬੋਲੇ ਤਾਂ ਸ਼ਹਿਰ ਦੀ ਚਾਰ-ਦੀਵਾਰੀ ਡਿੱਗ ਗਈ ਇੱਥੋਂ ਤੱਕ ਕਿ ਲੋਕਾਂ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਸ਼ਹਿਰ ਵਿੱਚ ਜਾ ਵੜਿਆ ਤੇ ਸ਼ਹਿਰ ਨੂੰ ਜਿੱਤ ਲਿਆ।