Bible Language

Joshua 6:22 (NCV) New Century Version

Versions

PAV   ਪਰ ਯਹੋਸ਼ੁਆ ਨੇ ਉਨ੍ਹਾਂ ਦੋਹਾਂ ਮਨੁੱਖਾਂ ਨੂੰ ਜਿਹੜੇ ਉਸ ਦੇਸ ਦਾ ਖੋਜ ਕੱਢਣ ਗਏ ਸਨ ਆਖਿਆ ਕਿ ਉਸ ਬੇਸਵਾ ਦੇ ਘਰ ਜਾਓ ਅਤੇ ਉਸ ਤੀਵੀਂ ਨੂੰ ਅਰ ਜੋ ਕੁਝ ਉਸ ਦਾ ਬੈ ਬਾਹਰ ਲੈ ਆਓ ਜਿਵੇਂ ਤੁਸਾਂ ਉਸ ਨਾਲ ਸੌਂਹ ਖਾਧੀ ਸੀ
IRVPA   ਪਰ ਯਹੋਸ਼ੁਆ ਨੇ ਉਹਨਾਂ ਦੋਹਾਂ ਮਨੁੱਖਾਂ ਨੂੰ ਜਿਹੜੇ ਉਸ ਦੇਸ ਦੀ ਖ਼ੋਜ ਕੱਢਣ ਗਏ ਸਨ ਆਖਿਆ ਕਿ ਉਸ ਵੇਸਵਾ ਦੇ ਘਰ ਜਾਓ ਅਤੇ ਉਸ ਔਰਤ ਨੂੰ ਅਤੇ ਜੋ ਕੁਝ ਉਸ ਦਾ ਹੈ ਬਾਹਰ ਲੈ ਆਓ ਜਿਵੇਂ ਤੁਸੀਂ ਉਸ ਦੇ ਨਾਲ ਸਹੁੰ ਖਾਧੀ ਸੀ।