Bible Language

Joshua 6:6 (NCV) New Century Version

Versions

PAV   ਤਾਂ ਨੂਨ ਦੇ ਪੁੱਤ੍ਰ ਯਹੋਸ਼ੁਆ ਨੇ ਜਾਜਕਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਲਓ ਅਤੇ ਸੱਤ ਜਾਜਕ ਮੇਢੇ ਦਿਆਂ ਸਿੰਙਾਂ ਦੀਆਂ ਸੱਤ ਤੁਰੀਆਂ ਯਹੋਵਾਹ ਦੇ ਸੰਦੂਕ ਦੇ ਅੱਗੇ ਚੁੱਕ ਲੈਣ
IRVPA   ਇਸ ਲਈ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਾਜਕਾਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਆਖਿਆ, ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਲਓ ਅਤੇ ਜਾਜਕ ਸੱਤ ਤੁਰ੍ਹੀਆਂ ਯਹੋਵਾਹ ਦੇ ਸੰਦੂਕ ਦੇ ਅੱਗੇ ਚੁੱਕ ਲੈਣ।