Bible Language

Judges 11:21 (NCV) New Century Version

Versions

PAV   ਅਤੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਸੀਹੋਨ ਨੂੰ ਉਸ ਦੀ ਸਾਰੀ ਫੌਜ ਸਣੇ ਇਸਰਾਏਲ ਦੇ ਹੱਥਾਂ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਓਹਨਾਂ ਨੂੰ ਮਾਰ ਲਿਆ। ਸੋ ਇਸੇ ਤਰਾਂ ਇਸਰਾਏਲੀਆਂ ਨੇ ਉਸ ਦੇਸ ਦੇ ਵਾਸੀ ਅਮੋਰੀਆ ਦੇ ਸਾਰੇ ਦੇਸ ਨੂੰ ਮੱਲ ਲਿਆ
IRVPA   ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਸੀਹੋਨ ਨੂੰ ਉਸ ਦੀ ਸਾਰੀ ਫੌਜ ਸਮੇਤ ਇਸਰਾਏਲ ਦੇ ਹੱਥਾਂ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਮਾਰ ਲਿਆ। ਇਸੇ ਤਰ੍ਹਾਂ ਇਸਰਾਏਲੀਆਂ ਨੇ ਉਸ ਦੇਸ਼ ਦੇ ਵਾਸੀ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਕਬਜ਼ਾ ਕਰ ਲਿਆ